ਰਵੀ ਜੱਖੂ
ਚੰਡੀਗੜ੍ਹ, 13 ਜੁਲਾਈ 2020 - ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ 'ਤੇ ਅੱਜ ਚੰਡੀਗੜ੍ਹ ਵਿਖੇ ਡੇਰਾ ਸਿਰਸਾ ਦੇ ਅਹੁਦੇਦਾਰਾਂ ਵੱਲੋਂ ਪ੍ਰੈੱਸ ਕਾਨਫਰੰਸ ਕੀਤੀ ਜਾ ਰਹੀ ਹੈ ਜਿਸ 'ਚ ਪੱਤਰਕਾਰਾਂ ਵੱਲੋਂ ਕੀਤੇ ਸਵਾਲ ਦਾ ਜਵਾਬ ਦਿੰਦਿਆਂ ਉਨ੍ਹਾਂ ਕਿਹਾ ਕਿ ਪਿਛਲੀਆਂ ਪੰਜਾਬ ਦੀਆਂ ਚੋਣਾਂ 'ਚ ਡੇਰੇ ਨੇ ਅਕਾਲ ਦਲ ਦੀ ਹਿਮਾਇਤ ਕੀਤੀ ਸੀ ਅਤੇ ਇਸ ਗੱਲ ਬਾਰੇ ਸਾਰਾ ਕੁਝ ਜੱਗ ਜਾਹਰ ਹੈ। ਅਤੇ ਉਨ੍ਹਾਂ ਚੋਣਾਂ 'ਚ ਅਕਾਲੀ ਦਲ ਹਾਰ ਗਿਆ ਸੀ।
ਪ੍ਰੈੱਸ ਕਾਨਫਰੰਸ ਦੌਰਾਨ ਡੇਰਾ ਅਹੁਦੇਦਾਰਾਂ ਨੇ ਇਹ ਵੀ ਕਿਹਾ ਕਿ 2007 'ਚ ਡੇਰੇ ਵੱਲੋਂ ਕਾਂਗਰਸ ਦੀ ਮਦਦ ਕੀਤੀ ਗਈ ਸੀ।
ਵੀਡੀੳਜ਼ ਦੇਖਣ ਲਈ ਹੇਠ ਲਿੰਕ 'ਤੇ ਕਲਿੱਕ ਕਰੋ :
https://www.facebook.com/BabushahiDotCom/videos/690933714971378/
https://www.facebook.com/BabushahiDotCom/videos/564922650865796/