← ਪਿਛੇ ਪਰਤੋ
ਪਰਵਿੰਦਰ ਸਿੰਘ ਕੰਧਾਰੀ
ਫਰੀਦਕੋਟ, 14 ਜੁਲਾਈ 2020 - ਪੰਜਾਬ ਵਿੱਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ ਤੇ ਪੰਜਾਬ ਦੇ ਸਾਰੇ ਜਿਲ੍ਹੇ ਕੋਰੋਨਾ ਦੀ ਚਪੇਟ ਵਿੱਚ ਹਨ। ਫਰੀਦਕੋਟ ਜਿਲ੍ਹੇ ਵਿੱਚ ਅੱਜ ਗੁਰੂ ਗੋਬਿੰਦ ਸਿੰਘ ਮੈਡੀਕਲ ਸਟਾਫ ਦੇ 9 ਜਾਣਿਆ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ ਤੇ ਅੱਜ ਸਵੇਰੇ ਫਰੀਦਕੋਟ ਦੇ ਡਿਪਟੀ ਕਮਿਸ਼ਨਰ ਵਿਮਲ ਕੁਮਾਰ ਸੇਤੀਆ ਦੇ ਮਾਤਾ ਦੀ ਰਿਪੋਰਟ ਵੀ ਕੋਰੋਨਾ ਪਾਜ਼ੀਟਿਵ ਆਈ ਹੈ। ਹੁਣ ਫਰੀਦਕੋਟ ਜਿਲ੍ਹੇ ਵਿੱਚ ਐਕਟਿਵ ਕੇਸਾਂ ਦੀ ਗਿਣਤੀ 53 ਹੋ ਗਈ ਹੈ।
Total Responses : 193