← ਪਿਛੇ ਪਰਤੋ
ਰਵੀ ਜੱਖੂ
ਚੰਡੀਗੜ੍ਹ, 15 ਜੁਲਾਈ 2020 - ਪੰਜਾਬ ਵਿੱਚ ਕਰੋਨਾ ਦੌਰਾਨ ਪ੍ਰਾਈਵੇਟਾਂ ਸਕੂਲਾਂ ਵੱਲੋਂ ਫ਼ੀਸ ਵਸੂਲਣ ਦੇ ਮਸਲੇ ਨੂੰ ਲੈ ਕਿ ਮਾਣਯੋਗ ਹਾਈਕੋਰਟ ਦੇ ਡਬਲ ਬੈਂਚ ਵਿੱਚ ਅੱਜ ਹੋਣ ਵਾਲੀ ਸੁਣਵਾਈ ਕਿਸੇ ਕਾਰਨ ਸ਼ੁੱਕਰਵਾਰ ਤੱਕ ਮੁਲਤਵੀ ਕਰ ਦਿੱਤੀ ਹੈ। ਜਿਕਰਯੋਗ ਹੈ ਕਿ ਇਸ ਸ਼ਮਲੇ ਵਿੱਚ ਹਾਈਕੋਰਟ ਦਾ ਫੈਸਲਾ ਪ੍ਰਾਈਵੇਟ ਸਕੂਲਾਂ ਦੇ ਹੱਕ ਵਿੱਚ ਆਉਣ ਤੋਂ ਬਾਅਦ ਪੈਰਟਸ ਵੱਲੋਂ ਮਾਣਯੋਗ ਹਾਈਕੋਰਟ ਦੇ ਡਬਲ ਬੈਂਚ ਦਾ ਰੁਖ ਇਖ਼ਤਿਆਰ ਕੀਤਾ ਗਿਆ ਸੀ
Total Responses : 928