← ਪਿਛੇ ਪਰਤੋ
ਪਰਵਿੰਦਰ ਸਿੰਘ ਕੰਧਾਰੀ
ਫਰੀਦਕੋਟ 15 ਜੁਲਾਈ -ਕੋਟਕਪੂਰਾ ਗੋਲੀਕਾਂਡ ਮਾਮਲੇ ਵਿਚ ਗਿਰਫ਼ਤਾਰ ਕੋਟਕਪੂਰਾ ਦੇ ਤੱਤਕਾਲੀ SHO ਗੁਰਦੀਪ ਸਿੰਘ ਪੰਧੇਰ ਦੀ ਜਮਾਨਤ ਅਰਜ਼ੀ ਅਤੇ ਕੋਟਕਪੂਰਾ ਦੇ ਤੱਤਕਾਲੀ DSP ਬਲਜੀਤ ਸਿੰਘ ਸਿੱਧੂ ਦੀ ਅਗਾਉਂ ਜਮਾਨਤ ਅਰਜ਼ੀ 'ਤੇ ਫਰੀਦਕੋਟ ਅਦਾਲਤ ਨੇ ਸੁਣਾਇਆ ਫੈਸਲਾ, ਦੋਹਾਂ ਦੀਆਂ ਜਮਾਨਤ ਅਰਜ਼ੀਆਂ ਰੱਦ ਕਰ ਦਿੱਤੀਆਂ ਹਨ।
Total Responses : 936