← ਪਿਛੇ ਪਰਤੋ
ਮਨਪ੍ਰੀਤ ਸਿੰਘ ਜੱਸੀ
ਅੰਮ੍ਰਿਤਸਰ, 31 ਜੁਲਾਈ 2020 - ਜ਼ਿਲ੍ਹਾ ਅੰਮ੍ਰਿਤਸਰ ਸਥਿਤ ਪੁਲਿਸ ਥਾਣਾ ਤਰਸਿੱਕਾ ਅਧੀਨ ਪੈਂਦੇ ਪਿੰਡ ਮੁੱਛਲ ਵਿਖੇ ਜ਼ਹਿਰੀਲੀ ਸ਼ਰਾਬ ਪੀਣ ਨਾਲ ਮਰਨ ਵਾਲੇ ਵਿਅਕਤੀਆਂ ਦੀ ਗਿਣਤੀ ਵੱਧ ਕੇ ਹੁਣ 11 ਹੋ ਗਈ ਹੈ।
Total Responses : 928