← ਪਿਛੇ ਪਰਤੋ
ਨਵੀਂ ਦਿੱਲੀ, 1 ਅਗਸਤ 2020 - ਸਾਬਕਾ ਸਮਾਜਵਾਦੀ ਪਾਰਟੀ ਦੇ ਲੀਡਰ ਅਤੇ ਰਾਜ ਸਭਾ ਮੈਂਬਰ ਅਮਰ ਸਿੰਘ ਦਾ ਦੇਹਾਂਤ ਹੋ ਗਿਆ ਹੈ। ਉਹ 64 ਸਾਲ ਦੇ ਸਨ ਤੇ ਉਹ ਪਿਛਲੇ ਕਾਫੀ ਲੰਬੇ ਸਮੇਂ ਤੋਂ ਬਿਮਾਰ ਸਨ ਤੇ ਉਨ੍ਹਾਂ ਦਾ ਸਿੰਗਾਪੁਰ ਵਿਖੇ ਇਲਾਜ ਚੱਲ ਰਿਹਾ ਸੀ ਜਿੱਥੇ ਉਨ੍ਹਾਂ ਨੇ ਦੁਪਹਿਰ ਵੇਲੇ ਆਪਣੇ ਆਖਰੀ ਸਾਹ ਲਏ। ਕੁੱਝ ਦਿਨ ਪਹਿਲਾਂ ਹੀ ਉਨ੍ਹਾਂ ਦਾ ਕਿਡਨੀ ਟ੍ਰਾਂਸਪਲਾਂਟ ਕੀਤਾ ਗਿਆ ਸੀ।
Total Responses : 942