← ਪਿਛੇ ਪਰਤੋ
ਮੋਦੀ ਅਯੁੱਧਿਆ ਲਈ ਹੋਏ ਰਵਾਨਾ ਨਵੀਂ ਦਿੱਲੀ, 5 ਅਗਸਤ, 2020 : ਪ੍ਰਧਾਨ ਮੰਤਰੀ ਨਰੇਂਦਰ ਮੋਦੀ ਅਯੁੱਧਿਆ ਵਿਚ ਰਾਮ ਮੰਦਿਰ ਦਾ ਨੀਂਹ ਪੱਥਰ ਰੱਖਣ ਲਈ ਅੱਜ ਇਥੋਂ ਵਿਸ਼ੇਸ਼ ਜਹਾਜ਼ ਰਾਹੀਂ ਰਵਾਨਾ ਹੋ ਗਏ। ਉਹ ਅਯੁੱਧਿਆ ਵਿਚ ਰਾਮ ਮੰਦਿਰ ਦਾ ਨੀਂਹ ਪੱਥਰ ਰੱਖਣ ਤੋਂ ਪਹਿਲਾਂ ਹਨੂਮਾਨ ਮੰਦਿਰ ਦੇ ਦਰਸ਼ਨ ਵੀ ਕਰਨਗੇ।
Total Responses : 267