← ਪਿਛੇ ਪਰਤੋ
ਰਵੀ ਜੱਖੂ ਚੰਡੀਗੜ :- 11 ਅਗਸਤ 2020 -ਕੋਰੋਨਾ ਦੌਰਾਨ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਵੱਖ-ਵੱਖ ਮੁੱਦਿਆਂ ਅਤੇ ਸੂਬਿਆਂ ਦੇ ਹਲਾਤ ਪਤਾ ਲਾਉਣ ਲਈ ਮੁੱਖ ਮੰਤਰੀਆਂ ਨਾਲ ਮੁਲਾਕਾਤ ਕੀਤੀ ਜਾ ਰਹੀ ਹੈ ਇਸੇ ਕੜੀ ਤਹਿਤ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਚੰਡੀਗੜ ਉਦਯੋਗ ਭਵਨ ਵਿੱਚ ਵੀਡਿਓ ਕਾਨਫਰੰਸ ਰਾਹੀਂ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤਾ ਜਾ ਰਹੀ ਹੈ ਖ਼ਬਰ ਲਿਖੇ ਜਾਣ ਤੱਕ ਮੁਲਾਕਾਤ ਜਾਰੀ ਹੈ
Total Responses : 107