← ਪਿਛੇ ਪਰਤੋ
ਫਿਰੋਜ਼ਪੁਰ, 11 ਅਗਸਤ 2020 - ਮਸ਼ਹੂਰ ਸ਼ਾਇਰ ਰਾਹਤ ਇੰਦੌਰੀ ਦਾ ਦੇਹਾਂਤ ਹੋਣ ਦੀ ਖਬਰ ਸਾਹਮਣੇ ਆ ਰਹੀ ਹੈ। ਉਨ੍ਹਾਂ ਦੀ ਮੌਤ ਦਿਲ ਦਾ ਦੌਰਾ ਪੈਣ ਨਾਲ ਹੋਈ ਹੈ। ਬੀਤੇ ਕੁੱਝ ਦਿਨ ਪਹਿਲਾਂ ਉਨ੍ਹਾਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਸੀ ਅਤੇ ਜਿਸ ਤੋਂ ਬਾਅਦ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ।
Total Responses : 108