← ਪਿਛੇ ਪਰਤੋ
ਚੰਡੀਗੜ੍ਹ, 13 ਅਗਸਤ - ਪੰਜਾਬ ਸਿਵਲ ਸਕੱਤਰੇਤ ਚੰਡੀਗੜ੍ਹ ਵਿੱਚ ਮੁਲਾਜ਼ਮਾਂ ਵੱਲੋਂ ਸਰਕਾਰ ਦੇ ਵਿੱਤੀ ਫੈਸਲਿਆਂ ਖਿਲਾਫ ਪੈੱਨ ਡਾਊਨ ਹੜਤਾਲ ਦੂਜੇ ਦਿਨ ਵੀ ਜਾਰੀ ਹੈ, ਪਰ ਜਾਣਕਾਰਾਂ ਦੀ ਮੰਨੀਏ ਤਾਂ ਕਈ ਬਰਾਂਚਾਂ ਵਿੱਚ ਕੰਮਕਾਰ ਪਹਿਲਾਂ ਵਾਂਗ ਹੀ ਜਾਰੀ ਹੈ।
Total Responses : 267