← ਪਿਛੇ ਪਰਤੋ
ਚੰਡੀਗੜ੍ਹ, 15 ਅਗਸਤ 2020 - ਪੰਜਾਬ ਕੈਬਿਨੇਟ ਦੀ ਮੀਟਿੰਗ 17 ਅਗਸਤ 2020 ਨੂੰ ਬਾਅਦ ਦੁਪਹਿਰ 3 ਵਜੇ ਹੋਵੇਗੀ। ਇਹ ਮੀਟਿੰਗ ਮੁੱਖ ਮੰਤਰੀ ਦੀ ਰਿਹਾਇਸ਼ ਤੋਂ ਵਿਡੀੳ ਕਾਨਫਰੰਸਿੰਗ ਰਾਹੀਂ ਹੋਵੇਗੀ।
Total Responses : 942