← ਪਿਛੇ ਪਰਤੋ
ਨਵੀਂ ਦਿੱਲੀ, 15 ਅਗਸਤ 2020 - ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਮਹਿੰਦਰ ਸਿੰਘ ਧੋਨੀ ਨੇ ਅੰਤਰਰਾਸ਼ਟਰੀ ਕ੍ਰਿਕਟ ਤੋਂ ਸੰਨਿਆਸ ਲੈ ਲਿਆ ਹੈ। ਮਹਿੰਦਰ ਸਿੰਘ ਧੋਨੀ ਨੇ ਖੁਦ ਇੰਸਟਾਗ੍ਰਾਮ 'ਤੇ ਪੋਸਟ ਪਾ ਕੇ ਤਰਰਾਸ਼ਟਰੀ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਐਲਾਨ ਕੀਤਾ। ਹਲਾਂਕਿ ਉਹ ਆਈ ਪੀ ਐਲ ਖੇਡਦੇ ਰਹਿਣਗੇ।
Total Responses : 863