← ਪਿਛੇ ਪਰਤੋ
ਨਿਰਵੈਰ ਸਿੰਘ ਸਿੰਧੀ
ਮਮਦੋਟ, 15 ਸਤੰਬਰ 2020 - ਫਿਰੋਜ਼ਪੁਰ ਪੁਲਿਸ ਲਾਈਨ ਵਿਖੇ ਡਿਊਟੀ 'ਤੇ ਤੈਨਾਤ ਏਐਸਆਈ ਦਿਲਬਾਗ ਸਿੰਘ ਦਾ ਦੇਹਾਂਤ ਹੋਣ ਦੀ ਖਬਰ ਸਾਹਮਣੇ ਆ ਰਹੀ ਹੈ। ਮਿਲੀ ਜਾਣਕਾਰੀ ਅਨੁਸਾਰ ਏ ਐਸ ਆਈ ਦੀ ਮੌਤ ਦਾ ਕਾਰਨ ਦਿਲ ਦੀ ਧੜਕਣ ਦਾ ਰੁਕਣ ਦੱਸਿਆ ਜਾ ਰਿਹਾ ਹੈ। ਦਿਲਬਾਗ ਸਿੰਘ ਕੁਝ ਸਮਾਂ ਪਹਿਲਾਂ ਹੀ ਏ ਐੱਸ ਆਈ ਬਣੇ ਸਨ।
Total Responses : 875