← ਪਿਛੇ ਪਰਤੋ
ਚੰਡੀਗੜ੍ਹ, 15 ਸਤੰਬਰ 2020 - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹਰੀਸ਼ ਰਾਵਤ ਨੂੰ ਮਿਲਣ ਲਈ ਨਵੀਂ ਦਿੱਲੀ ਪਹੁੰਚ ਗਏ ਹਨ। ਹਰੀਸ਼ ਰਾਵਤ ਨੇ ਹਾਲ ਹੀ 'ਚ ਪੰਜਾਬ ਕਾਂਗਰਸ ਹੈੱਡ ਵਜੋਂ ਕਾਰਜਭਾਰ ਸੰਭਾਲਿਆ ਹੈ।
ਕੋਰੋਨਾਵਾਇਰਸ ਦੇ ਤਾਲਾਬੰਦੀ ਤੋਂ ਬਾਅਦ ਇਹ ਪਹਿਲੀ ਵਾਰ ਹੋਇਆ ਹੈ ਜਦੋਂ ਪੰਜਾਬ ਦੇ ਮੁੱਖ ਮੰਤਰੀ ਨਵੀਂ ਦਿੱਲੀ ਗਏ ਹਨ।
Total Responses : 266