← ਪਿਛੇ ਪਰਤੋ
ਚੰਡੀਗੜ੍ਹ, 15 ਸਤੰਬਰ 2020 - ਬਲਵੰਤ ਸਿੰਘ ਮੁਲਤਾਨੀ ਕਤਲ ਕੇਸ 'ਚ ਸੁਮੇਧ ਸੈਣੀ ਦੀ ਅਗਾਊਂ ਜ਼ਮਾਨਤ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਪੂਰੀ ਹੋ ਗਈ ਹੈ। ਸੈਣੀ ਦੀ ਗ੍ਰਿਫਤਾਰੀ 'ਤੇ ਸੁਪਰੀਮ ਕੋਰਟ ਵਲੋਂ ਅਗਲੇ ਹੁਕਮਾਂ ਤੱਕ ਰੋਕ ਲਾ ਦਿੱਤੀ ਹੈ। ਕੋਰਟ ਨੇ ਦੋ ਹਫਤਿਆਂ ਦਾ ਨੋਟਿਸ ਦਿੰਦਿਆਂ ਸਰਕਾਰ ਤੋਂ ਜਵਾਬ ਮੰਗਿਆ ਹੈ।
Total Responses : 188