ਗੁਰਕੀਰਤ ਕੋਟਲੀ ਨੂੰ ਸਦਮਾ, ਮਾਤਾ ਸਵਰਗਾਸ
ਲੁਧਿਆਣਾ, 16 ਸਤੰਬਰ, 2020 : ਖੰਨਾ ਤੋਂ ਵਿਧਾਇਕ ਗੁਰਕੀਰਤ ਸਿੰਘ ਕੋਟਲੀ ਨੂੰ ਉਸ ਸਮੇਂ ਡੂੰਘਾ ਸਦਮਾ ਲੱਗਾ ਜਦੋਂ ਉਹਨਾਂ ਦੇ ਮਾਤਾ ਅਤੇ ਸਾਬਕਾ ਟਰਾਂਸਪੋਰਟ ਮੰਤਰੀ ਤੇਜ ਪ੍ਰਕਾਸ਼ ਸਿੰਘ ਦੀ ਪਤਨੀ ਦਵਿੰਦਰ ਕੌਰ ਦਾ ਦਿਹਾਂਤ ਹੋ ਗਿਆ ਹੈ। ਉਹ ਪਿਛਲੇ ਕੁਝ ਸਮੇਂ ਤੋਂ ਬਿਮਾਰ ਸਨ ਤੇ ਜੇਰੇ ਇਲਾਜ ਸਨ।
ਅੰਤਿਮ ਸਸਕਾਰ ਅੱਜ 16 ਸਤੰਬਰ ਨੂੰ ਸ਼ਾਮੀਂ 4 ਵਜੇ ਪਿੰਡ ਕੋਟਲੀ 'ਚ ਕੀਤਾ ਜਾਵੇਗਾ .