← ਪਿਛੇ ਪਰਤੋ
ਮਨਪ੍ਰੀਤ ਸਿੰਘ ਜੱਸੀ
ਅੰਮ੍ਰਿਤਸਰ, 18 ਸਤੰਬਰ - ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫ਼ਸੀਲ ਤੋਂ ਆਦੇਸ਼ ਜਾਰੀ ਕਰਦਿਆਂ ਕਿਹਾ ਕਿ 2016 ਵਾਲੀ ਅੰਤਰਿੰਗ ਕਮੇਟੀ ਦੇ ਮੈਂਬਰ ਇੱਕ ਸਾਲ ਤੱਕ ਕੋਈ ਵੀ ਅਹੁਦਾ ਹਾਸਲ ਨਹੀਂ ਕਰਨਗੇ।। ਭਾਈ ਰਜਿੰਦਰ ਸਿੰਘ ਮਹਿਤਾ ਹੁਣ ਵਾਲੀ ਅੰਤਰਿੰਗ ਕਮੇਟੀ 'ਚ ਬਤੌਰ ਸੀਨੀਅਰ ਮੀਤ ਪ੍ਰਧਾਨ ਸੇਵਾਵਾਂ ਨਿਭਾ ਰਹੇ ਸਨ, ਜੋ ਕਿ ਹੁਣ ਆਪਣੇ ਅਹੁਦੇ ਨੂੰ ਛੱਡਣਗੇ।।
Total Responses : 188