← ਪਿਛੇ ਪਰਤੋ
ਮਨਪ੍ਰੀਤ ਸਿੰਘ ਜੱਸੀ
ਅੰਮ੍ਰਿਤਸਰ, 18 ਸਤੰਬਰ 2020 - ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 400 ਹੋਰ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਦੇ ਸਾਹਮਣੇ ਆਉਣ ਤੋਂ ਬਾਅਦ ਜ਼ਿਲ੍ਹੇ 'ਚ ਕੋਰੋਨਾ ਦੇ ਕੁੱਲ ਮਾਮਲੇ ਵੱਧ ਕੇ 7017 ਹੋ ਗਏ ਹਨ, ਜਿਨ੍ਹਾਂ 'ਚੋਂ 1750 ਸਰਗਰਮ ਮਾਮਲੇ ਹਨ। ਉੱਥੇ ਹੀ ਅੱਜ ਜ਼ਿਲ੍ਹੇ 'ਚ 5 ਹੋਰ ਕੋਰੋਨਾ ਮਰੀਜ਼ ਨੇ ਦਮ ਤੋੜ ਦਿੱਤਾ। ਇਸ ਦੇ ਨਾਲ ਹੀ ਹੁਣ ਤੱਕ ਜ਼ਿਲ੍ਹੇ 'ਚ ਕੋਰੋਨਾ ਕਾਰਨ 289 ਮੌਤਾਂ ਹੋ ਚੁੱਕੀਆਂ ਹਨ।
Total Responses : 929