← ਪਿਛੇ ਪਰਤੋ
ਪੰਜਾਬ ਸਰਕਾਰ ਝੋਨੇ ਦਾ ਦਾਣਾ ਦਾਣਾ ਖਰੀਦੇਗੀ : ਅਮਰਿੰਦਰ ਚੰਡੀਗੜ੍ਹ, 27 ਸਤੰਬਰ 2020 : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਝੋਨੇ ਦੀ ਫਸਲ ਦਾ ਦਾਣਾ ਦਾਣਾ ਖਰੀਦੇਗੀ। ਇਕ ਟਵੀਟ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੇ ਨਾਲ ਹੈ। ਝੋਨੇ ਦੀ ਸੁਰੱਖਿਅਤ ਤੇ ਨਿਰਵਿਘਨ ਖਰੀਦ ਅੱਜ ਤੋਂ ਸ਼ੁਰੂ ਹੋ ਰਹੀ ਹੈ ਜਿਸ ਲਈ 4035 ਮੰਡੀਆਂ ਵਿਚ ਸੁਚੱਜੀ ਖਰੀਦ ਲਈ ਪੁਖ਼ਤ ਪ੍ਰਬੰਧ ਕੀਤੇ ਗਏ ਹਨ।
Total Responses : 928