← ਪਿਛੇ ਪਰਤੋ
ਰਾਸ਼ਟਰਪਤੀ ਵੱਲੋਂ ਖੇਤੀ ਬਿੱਲਾਂ ਨੂੰ ਮਨਜ਼ੂਰੀ ਨਵੀਂ ਦਿੱਲੀ, 27 ਸਤੰਬਰ, 2020 : ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਤਿੰਨ ਖੇਤੀ ਬਿੱਲਾਂ ਤੇ ਜੰਮੂ ਕਸ਼ਮੀਰ ਦੇ ਸਰਕਾਰੀ ਭਾਸ਼ਾ ਸੋਧ ਬਿੱਲ ਨੂੰ ਐਤਵਾਰ ਸ਼ਾਮ ਨੂੰ ਮਨਜ਼ੂਰੀ ਦੇ ਦਿੱਤੀ ਹੈ। ਸ਼੍ਰੋਮਣੀ ਅਕਾਲੀ ਦਲ ਸਮੇਤ ਵਿਰੋਧੀ ਧਿਰ ਦੀਆਂ 18 ਪਾਰਟੀਆਂ ਨੇ ਰਾਸ਼ਟਰਪਤੀ ਨੂੰ ਅਪੀਲ ਕੀਤੀ ਸੀ ਕਿ ਉਹ ਖੇਤੀ ਬਿੱਲਾਂ ਨੂੰ ਮਨਜ਼ੂਰੀ ਨਾ ਦੇਣ।
Total Responses : 254