← ਪਿਛੇ ਪਰਤੋ
ਸ਼੍ਰੋਮਣੀ ਕਮੇਟੀ ਦੀ ਕਾਰਜਕਾਰਨੀ ਦੀ ਮੀਟਿਗ 'ਚ ਹੋਇਆ ਹੰਗਾਮਾ ਅੰਮ੍ਰਿਤਸਰ, 28 ਸਤੰਬਰ, 2020 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਜਕਾਰਨੀ ਦੀ ਅੱਜ ਹੋ ਰਹੀ ਮੀਟਿੰਗ ਵਿਚ ਸੇਵਾ ਸਿੰਘ ਸੇਖਵਾਂ ਤੇ ਬਲਵਿੰਦਰ ਸਿੰਘ ਬੈਂਸ ਵੱਲੋਂ ਖੂਬ ਹੰਗਾਮਾ ਕੀਤੇ ਜਾਣ ਦੀ ਖਬਰ ਹੈ। ਪਤਾ ਲੱਗਾ ਹੈ ਕਿ ਉਹਨਾਂ ਨੇ ਮੌਜੂਦਾ ਕਾਬਜ਼ ਧਿਰ ਖਿਲਾਫ ਕਾਫੀ ਦੂਸ਼ਣਬਾਜ਼ੀ ਕੀਤੀ।
Total Responses : 939