← ਪਿਛੇ ਪਰਤੋ
ਨਵੀਂ ਦਿੱਲੀ,29 ਸਤੰਬਰ,2020: ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਕੋਰੋਨਾਵਾਇਰਸ ਦਾ ਸ਼ਿਕਾਰ ਹੋ ਗਏ ਨੇ। ਵੈਂਕਈਆ ਨਾਇਡੂ ਦੀ ਕਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਨਾਇਡੂ ਰੋਟੀਨ ਟੈਸਟ ਚ ਪਾਜ਼ੀਟਿਵ ਪਾਏ ਗਏ ਨੇ। ਨਾਇਡੂ ਅਸਿੰਪਟੋਮੈਟਿਕ ਨੇ ਤੇ ਉਪ ਰਾਸ਼ਟਰਪਤੀ ਨੂੰ ਇਕਾਂਤਵਾਸ ਦੀ ਸਲਾਹ ਦਿੱਤੀ ਗਈ ਹੈ। ਵੈਂਕਈਆ ਨਾਇਡੂ ਦੇ ਪਤਨੀ ਦੀ ਕੋਰੋਨਾ ਰਿਪੋਰਟ ਨੈਗੇਟਿਵ ਆਈ ਹੈ ਪਰ ਉਨ੍ਹਾਂ ਖੁਦ ਨੂੰ ਆਈਸੋਲੇਟ ਕਰ ਲਿਆ।
Total Responses : 942