← ਪਿਛੇ ਪਰਤੋ
ਰਾਹੁਲ ਗਾਂਧੀ ਕਰਨਗੇ ਪੰਜਾਬ 'ਚ ਟਰੈਕਟਰ ਰੈਲੀ ਮੋਗਾ, 30 ਸਤੰਬਰ, 2020 : ਆਲ ਇੰਡੀਆ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਪੰਜਾਬ 'ਚ ਟਰੈਕਟਰ ਰੈਲੀ ਕੱਢਣਗੇ। ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਮੁਤਾਬਕ ਉਹਨਾਂ ਵੱਲੋਂ ਤਿੰਨ ਦਿਨ ਦਾ ਪੰਜਾਬ ਦੌਰਾ ਕੀਤਾ ਜਾਵੇਗਾ ਜਿਸਦੀ ਸ਼ੁਰੂਆਤ ਮੋਗਾ ਤੋਂ 2 ਅਕਤੂਬਰ ਨੂੰ ਹੋ ਸਕਦੀ ਹੈ। ਹਾਲਾਂਕਿ ਪਾਰਟੀ ਵੱਲੋਂ ਦੇਰ ਸ਼ਾਮ ਤੱਕ ਪ੍ਰੋਗਰਾਮ ਦਾ ਐਲਾਨ ਕੀਤਾ ਜਾਵੇਗਾ ਪਰ ਸੂਤਰਾਂ ਮੁਤਾਬਕ ਉਹ 2 ਨੂੰ ਮੋਗਾ, 3 ਨੂੰ ਸੰਗਰੂਰ ਤੇ 4 ਅਕਤੂਬਰ ਨੂੰ ਪਟਿਆਲਾ 'ਚ ਟਰੈਕਟਰ ਰੈਲੀ ਕਰ ਸਕਦੇ ਹਨ।
Total Responses : 188