← ਪਿਛੇ ਪਰਤੋ
ਚੰਡੀਗੜ੍ਹ, 30 ਸਤੰਬਰ 2020 - ਪੰਜਾਬ ਦੀ ਕੈਨਬਿਟ ਕਮੇਟੀ ਵੱਲੋਂ ਮੁਲਾਜ਼ਮ ਜਥੇਬੰਦੀਆਂ ਨਾਲ ਅਗਲੀ ਮੀਟਿੰਗ ਦਾ ਐਲਾਨ ਕਰ ਦਿੱਤਾ ਗਿਆ ਹੈ ਜੋ ਕਿ 7 ਅਕਤੂਬਰ ਨੂੰ ਸਵੇਰੇ 11 ਵਜੇ ਪੰਜਾਬੀ ਭਵਨ ਚੰਡੀਗੜ੍ਹ ਵਿਖੇ ਹੋਣੀ ਨਿਸ਼ਚਿਤ ਕੀਤੀ ਗਈ ਹੈ। ਪੜ੍ਹੋ ਨੋਟੀਫਿਕੇਸ਼ਨ ਦੀ ਕਾਪੀ...
Total Responses : 942