← ਪਿਛੇ ਪਰਤੋ
ਅੰਮ੍ਰਿਤਸਰ, 1 ਅਕਤੂਬਰ, 2020 : ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਅੰਮ੍ਰਿਤਸਰ ਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੀ ਅਗਵਾਈ ਹੇਠ ਤਲਵੰਡੀ ਸਾਬੋ ਤੋਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਕਿਸਾਨ ਮਾਰਚ ਸ਼ੁਰੂ ਕੀਤੇ ਗਏ। ਇਹ ਮਾਰਚ ਚੰਡੀਗੜ ਪੁੱਜਣੇ ਹਨ। ਇਸ ਦੌਰਾਨ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਦੀ ਅਗਵਾਈ ਹੇਠ ਆਨੰਦਪੁਰ ਸਾਹਿਬ ਤੋਂ ਥੋੜੀ ਦੇਰ ਤੱਕ ਮਾਰਚ ਰਵਾਨਾ ਹੋਣ ਦੀ ਤਿਆਰੀ ਵਿਚ ਹੈ।
Total Responses : 928