← ਪਿਛੇ ਪਰਤੋ
ਮਨਪ੍ਰੀਤ ਸਿੰਘ ਜੱਸੀ
ਅੰਮ੍ਰਿਤਸਰ, 1 ਅਕਤੂਬਰ 2020 - ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਨਤਮਸਤਕ ਹੋਣ ਲਈ ਦਰਬਾਰ ਸਾਹਿਬ ਪਹੁੰਚੇ। ਇਸ ਮੌਕੇ ਉਨ੍ਹਾਂ ਨਾਲ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਅਤੇ ਕੈਬਨਿਟ ਮੰਤਰੀ ਓ.ਪੀ ਸੋਨੀ ਦੇ ਨਾਲ ਸੈਂਕੜਿਆਂ ਦੀ ਗਿਣਤੀ ਵਿਚ ਕਾਂਗਰਸੀ ਵਰਕਰ ਹਾਜ਼ਰ ਸਨ।
Total Responses : 189