← ਪਿਛੇ ਪਰਤੋ
ਚੰਡੀਗੜ੍ਹ, 1 ਅਕਤੂਬਰ 2020 - ਚੰਡੀਗੜ੍ਹ ਦੇ ਬਾਰਡਰ 'ਤੇ ਧਰਨੇ 'ਤੇ ਬੈਠੇ ਸੁਖਬੀਰ ਸਿੰਘ ਬਾਦਲ 'ਤੇ ਬਿਕਰਮ ਸਿੰਘ ਮਜੀਠੀਆ ਨੂੰ ਚੰਡੀਗੜ੍ਹ ਪੁਲਿਸ ਨੇ ਹਿਰਾਸਤ 'ਚ ਲੈ ਲਿਆ ਹੈ। ਜਿਸ ਤੋਂ ਬਾਅਦ ਅਕਾਲੀ ਵਰਕਰਾਂ ਵੱਲੋਂ ਜ਼ਬਰਦਸਤ ਹੰਗਾਮਾਂ ਕੀਤਾ ਗਿਆ। ਜਿਨ੍ਹਾਂ 'ਤੇ ਕਾਬੂ ਪਾਉਣ ਲਈ ਪੁਲਿਸ ਨੇ ਅਕਾਲੀ ਵਰਕਰਾਂ 'ਤੇ ਲਾਠੀਚਾਰਜ ਕਰ ਦਿੱਤਾ ਅਤੇ ਨਾਲ ਹੀ ਉਨ੍ਹਾਂ ਨੂੰ ਖਦੇੜਨ ਲਈ ਪਾਣੀ ਦੀਆਂ ਬੁਛਾੜਾਂ ਕੀਤੀਆਂ ਗਈਆਂ। ਇਸ ਤੋਂ ਪਹਿਲਾਂ ਹਰਸਿਮਰਤ ਕੌਰ ਬਾਦਲ ਨੂੰ ਚੰਡੀਗੜ੍ਹ ਪੁਲਿਸ ਵੱਲੋਂ ਹਿਰਾਸਤ 'ਚ ਲੈ ਲਿਆ ਗਿਆ ਸੀ।
Total Responses : 260