← ਪਿਛੇ ਪਰਤੋ
ਚੰਡੀਗੜ੍ਹ, 1 ਅਕਤੂਬਰ,2020: ਸੁਖਬੀਰ ਬਾਦਲ ਚੰਡੀਗੜ੍ਹ ਪੁਲਿਸ ਨੇ ਮੁਲਾਂਪੁਰ ਬੈਰੀਅਰ ਤੋਂ ਹਿਰਾਸਤ ਚ ਲਿਆ ਸੀ। ਜਿਸ ਤੋਂ ਬਾਅਦ ਸੁਖਬੀਰ ਬਾਦਲ ਨੂੰ ਚੰਡੀਗੜ੍ਹ ਦੇ ਸੈਕਟਰ 17 ਥਾਣੇ ਚ ਪਹੁੰਚੀ। ਸੁਖਬੀਰ ਬਾਦਲ ਦੇ ਨਾਲ ਬਿਕਰਮ ਮਜੀਠੀਆ,ਜਗੀਰ ਕੌਰ ਨੂੰ ਵੀ ਪੁਲਿਸ ਨੇ ਹਿਰਾਸਤ ਚ ਲਿਆ ਸੀ।
Total Responses : 189