← ਪਿਛੇ ਪਰਤੋ
ਅੰਮ੍ਰਿਤਸਰ 1 ਅਕਤੂਬਰ,2020: ਪੰਜਾਬ ਦੀ ਸਿਆਸਤ 'ਚੋਂ ਲੰਬੇ ਸਮੇਂ ਤੋਂ ਦੂਰੀ ਬਣਾ ਕੇ ਰੱਖਣ ਵਾਲੇ ਸਾਬਕਾ ਕੈਬਿਨਟ ਮੰਤਰੀ ਨਵਜੋਤ ਸਿੱਧੂ ਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਵਿਚਾਲੇ ਮੁਲਾਕਾਤ ਹੋਈ ਹੈ। ਦੋਵੇਂ ਅੰਮ੍ਰਿਤਸਰ ਦੇ ਸਰਕਟ ਹਾਊਸ ’ਚ ਮਿਲੇ ਨੇ।
Total Responses : 189