← ਪਿਛੇ ਪਰਤੋ
ਚੰਡੀਗੜ੍ਹ, 17 ਅਕਤੂਬਰ 2020 - ਮੱਧ ਪ੍ਰਦੇਸ਼ ਦੀਆਂ ਬਾਏ ਪੋਲਸ ਚੋਣਾਂ ਲਈ ਕਾਂਗਰਸ ਪਾਰਟੀ ਨੇ ਆਪਣੇ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕੀਤੀ ਹੈ। ਜਿਸ 'ਚ ਨਵਜੋਤ ਸਿੰਘ ਸਿੱਧੂ ਦਾ ਨਾਂਅ ਸ਼ਾਮਿਲ ਕੀਤਾ ਗਿਆ ਹੈ। ਜਦੋਂ ਕਿ ਇਸ ਲਿਸਟ 'ਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਨਾਂਅ ਸ਼ਾਮਿਲ ਨਹੀਂ ਹੈ। ਦੇਖੋ ਲਿਸਟ...
Total Responses : 188