← ਪਿਛੇ ਪਰਤੋ
ਮਨਪ੍ਰੀਤ ਸਿੰਘ ਜੱਸੀ
ਅੰਮ੍ਰਿਤਸਰ, 19 ਅਕਤੂਬਰ 2020 - ਪੰਜਾਬ ਸਰਕਾਰ ਦੀਆਂ ਹਦਾਇਤਾਂ ਤੋਂ ਮਗਰੋਂ ਭਾਵੇਂ ਕਿ ਅੱਜ ਸਰਕਾਰੀ ਸਕੂਲ ਖੁੱਲ੍ਹ ਗਏ ਹਨ ਅਤੇ ਉਨ੍ਹਾਂ 'ਚ ਵਿਦਿਆਰਥੀਆਂ ਦੀ ਗਿਣਤੀ ਕਾਫੀ ਘੱਟ ਰਹੀ ਹੈ ਪਰ ਦੂਜੇ ਪਾਸੇ ਬਹੁਤੇ ਨਿੱਜੀ ਸਕੂਲਾਂ ਅੱਜ ਨਹੀਂ ਖੋਲ੍ਹੇ ਗਏ। ਇਸ ਸਬੰਧੀ ਸਕੂਲ ਪ੍ਰਿੰਸੀਪਲ ਨੇ ਕਿਹਾ ਕਿ ਉਹ ਮਾਪਿਆਂ ਦੀ ਸਹਿਮਤੀ ਤੋਂ ਬਾਅਦ ਹੀ ਸਕੂਲ ਖੋਲ੍ਹਣਗੇ ਅਤੇ ਉਮੀਦ ਹੈ ਕਿ ਪਹਿਲੀ ਨਵੰਬਰ ਤੋਂ ਸਕੂਲ ਖੋਲ੍ਹੇ ਜਾਣਗੇ।
Total Responses : 936