← ਪਿਛੇ ਪਰਤੋ
ਚੰਡੀਗੜ੍ਹ 22 ਅਕਤੂਬਰ,2020: ਪੰਜਾਬ ਪਬਲਿਕ ਸਰਵਿਸ ਕਮਿਸ਼ਨ ਨੇ ਪੰਜਾਬ ਸਕੂਲ ਸਿੱਖਿਆ ਵਿਭਾਗ, ਵਿੱਚ ਪ੍ਰਿੰਸੀਪਲਾਂ ਦੀਆਂ 173 ਅਸਾਮੀਆਂ ਦੀ ਭਰਤੀ ਲਈ ਯੋਗ ਉਮੀਦਵਾਰਾਂ ਤੋਂ ਆਨਲਾਈਨ ਅਰਜ਼ੀਆਂ ਮੰਗੀਆਂ ਹਨ।
Total Responses : 942