ਨਵੀਂ ਦਿੱਲੀ, 25 ਅਕਤੂਬਰ 2020 - ਕੇਂਦਰ ਸਰਕਾਰ ਨੇ ਗੁਰੂ ਤੇਗ ਬਹਾਦਰ ਜੀ ਦਾ 400 ਪੁਰਬ ਮਨਾਉਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ 51 ਮੈਂਬਰੀ ਉੱਚ ਪੱਧਰੀ ਕਮੇਟੀ ਬਣਾਈ ਹੈ। ਕਮੇਟੀ 'ਚ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸਾਬਕਾ ਮੁੱਖ ਮੰਤਰੀ ਪੰਜਾਬ ਪ੍ਰਕਾਸ਼ ਸਿੰਘ ਬਾਦਲ, ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਅਤੇ ਅਕਾਲੀ ਦਲ ਡੈਮੋਕ੍ਰੇਟਿਕ ਦੇ ਪ੍ਰਧਾਨ ਸੁਖਦੇਵ ਸਿੰਘ ਨੂੰ ਸ਼ਾਮਿਲ ਕੀਤਾ ਗਿਆ ਹੈ। ਪੂਰੀ ਸੂਚੀ ਹੇਠਾਂ ਦਿੱਤੇ ਅਨੁਸਾਰ ਹੈ....