ਚੰਡੀਗੜ੍ਹ, 30 ਅਕਤੂਬਰ 2020 - ਮਹਾਂਰਿਸ਼ੀ ਵਾਲਮੀਕਿ ਜੀ ਦੇ ਜਨਮ ਦਿਵਸ ਮੌਕੇ 31 ਅਕਤੂਬਰ 2020 ਦਿਨ ਸ਼ਨੀਵਾਰ ਨੂੰ ਪੰਜਾਬ ਸਰਕਾਰ ਦੇ ਸਰਕਾਰੀ ਦਫਤਰਾਂ, ਬੋਰਡਾਂ/ ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਅਦਾਰਿਆਂ 'ਚ ਘੋਸ਼ਿਤ ਜਨਤਕ ਛੁੱਟੀ ਨੂੰ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ ਅਧੀਨ ਵੀ ਛੁੱਟੀ ਐਲਾਨ ਦਿੱਤਾ ਹੈ।
ਇੱਥੇ ਦੱਸ ਦੇਈਏ ਕਿ ਪਹਿਲਾਂ 31ਅਕਤੂਬਰ ਦੀ ਛੁੱਟੀ ਨੂੰ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ ਅਧੀਨ ਨਹੀਂ ਰੱਖਿਆ ਗਿਆ ਸੀ।