← ਪਿਛੇ ਪਰਤੋ
ਸੁਖਜਿੰਦਰ ਰੰਧਾਵਾ ਨੇ ਪ੍ਰਭੂ ਈਸ਼ਾ ਮਸੀਹ ਦੀ ਕੁਰਬਾਨੀ ਨੂੰ ਕੀਤਾ ਯਾਦ ਕ੍ਰਿਸ਼ਨ ਚੰਦਰ ਪਠਾਨਕੋਟ, 29 ਮਾਰਚ 2024 : ਸੁਖਜਿੰਦਰ ਸਿੰਘ ਰੰਧਾਵਾ ਨੇ ਗੁੱਡ ਫਰਾਈਡੇਅ 'ਤੇ ਪ੍ਰੱਭੂ ਈਸਾ ਮਸੀਹ ਦੀ ਕੁਰਬਾਨੀ ਨੂੰ ਯਾਦ ਕਰਦਿਆਂ ਉਹਨਾ ਵੱਲੋਂ ਮਨੁੱਖਤਾ ਦੀ ਭਲਾਈ ਲਈ ਕੀਤੇ ਕੰਮਾਂ ਬੱਦਲੇ ਪ੍ਰੱਭੂ ਈਸਾ ਮਸੀਹ ਨੂੰ ਨਮਨ ਕੀਤਾ । ਉਹਨਾਂ ਮਸੀਹ ਭਾਈਚਾਰੇ ਦੇ ਲੋਕਾਂ ਅਤੇ ਦੇਸ਼ ਵਾਸੀਆਂ ਨੂੰ ਅਪੀਲ ਕੀਤੀ ਕਿ ਸਾਨੂੰ ਪ੍ਰੱਭੂ ਈਸਾ ਮਸੀਹ ਵੱਲ਼ੋਂ ਦਿਤੀਆਂ ਗਈਆਂ ਸਿੱਖਿਆਵਾਂ 'ਤੇ ਚੱਲ ਕਿ ਸੱਭ ਧਰਮਾਂ ਦੇ ਲੋਕਾਂ ਨੂੰ ਆਪਸ ਵਿਚ ਪਿਆਰ ਅਤੇ ਸਦਭਾਵਨਾ ਨਾਲ ਰਹਿ ਕਿ ਹਰੇਕ ਮਨੁੱਖ ਨੂੰ ਪਿਆਰ ਕਰਨਾ ਚਾਹੀਦਾ ਹੈ। ਇਹ ਹੀ ਪ੍ਰੱਭੂ ਈਸਾ ਮਸੀਹ ਨੂੰ ਸੱਚੀ ਸ਼ਰਧਾਂਜਲੀ ਹੈ।
Total Responses : 942