← ਪਿਛੇ ਪਰਤੋ
ਮਾਨਸਾ, 2 ਨਵੰਬਰ 2018- ਆਮ ਆਦਮੀ ਪਾਰਟੀ ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਮਨਜੀਤ ਸਿੰਘ ਸਿੱਧੂ ਦੇ ਮਾਤਾ ਹਰਜੀਤ ਕੌਰ ਪਿਛਲੇ ਦਿਨੀਂ ਸਵਰਗਵਾਸ ਹੋ ਗਏ ਸਨ। ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ 4 ਨਵੰਬਰ ਦਿਨ ਐਤਵਾਰ ਨੂੰ ਦੁਪਹਿਰ 12 ਵਜੇ ਤੋਂ 1 ਵਜੇ ਤੱਕ ਗੁਰਦੁਆਰਾ ਪਤਾਸ਼ਾਹੀ ਨੌਵੀਂ ਦਮਦਮਾ ਸਾਹਿਬ ਪਿੰਡ ਚੱਕ ਭਾਈ ਕੇ, ਬੁਢਲਾਡਾ (ਮਾਨਸਾ) ਵਿਖੇ ਅੰਤਿਮ ਅਰਦਾਸ ਹੋਵੇਗੀ। ਮਨਜੀਤ ਸਿੱਧੂ ਨੂੰ ਹੇਠਲੇ ਨੰਬਰਾਂ 'ਤੇ ਸੰਪਰਕ ਕੀਤਾ ਜਾ ਸਕਦਾ ਹੈ:- 9855600204, 01652253204
Total Responses : 189