← ਪਿਛੇ ਪਰਤੋ
ਚੰਡੀਗੜ੍ਹ, 9 ਫਰਵਰੀ 2019 - ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਅੱਜ ਬੀਬੀ ਰਜਿੰਦਰ ਕੌਰ ਮੀਮਸਾ ਨੂੰ ਇਸਤਰੀ ਅਕਾਲੀ ਦਲ ਦੀ ਸਲਾਹਕਾਰ ਅਤੇ ਮਾਨਸਾ ਜ਼ਿਲ੍ਹੇ ਦਾ ਸਹਿ ਕੋਆਰਡੀਨੇਟਰ ਦਾ ਨਿਯੁਕਤੀ ਪੱਤਰ ਸੌਂਪਿਆ।
Total Responses : 936