ਬਠਿੰਡਾ, 05 ਜੂਨ 2019: ਸ਼ਹਿਰ ਵਿੱਚ ਮੱਛਰਾਂ ਨਾਲ ਫੈਲਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਲਈ ਫਾਗਿੰਗ ਸ਼ਡਿਊਲ ਜਾਰੀ ਕਰਦਿਆਂ ਬਠਿੰਡਾ ਨਗਰ ਨਿਗਮ ਦੇ ਕਮਿਸ਼ਨਰ ਸ਼੍ਰੀ ਰਿਸੀਪਾਲ ਨੇ ਦੱਸਿਆ ਕਿ ਸ਼ਹਿਰ ਅੰਦਰ ਫਾਗਿੰਗ ਸਪਰੇਅ ਹੋਣ ਦੌਰਾਨ ਜਨਤਾ ਆਪਣੇ ਘਰਾਂ ਦੇ ਦਰਵਾਜ਼ੇ ਅਤੇ ਖਿੜਕੀਆਂ ਖੁੱਲੀਆਂ ਰੱਖਣ ਤਾਂ ਜੋ ਫੋਗਿੰਗ ਸਪਰੇਅ ਨਾਲ ਮੱਛਰਾਂ ਦਾ ਖਾਤਮਾ ਹੋ ਸਕੇ। ਉਨਾਂ ਦੱਸਿਆ ਕਿ ਸ਼ਹਿਰ ਅੰਦਰ ਹਰ ਰੋਜ਼ ਫੋਗਿੰਗ ਮਸ਼ੀਨ ਚਲਾਉਣ ਦਾ ਸਮਾਂ ਸਵੇਰੇ 07:00 ਵਜੇ ਤੋਂ ਸ਼ੁਰੂ ਹੋਵੇਗਾ।
6 ਜੂਨ 2019: ਅਹਾਤਾ ਮਧੋਕਪੁਰਾ, ਮੱਛੀ ਮਾਰਕਿਟ, ਅਹਾਤਾ ਸਿਕੰਦਰਪੁਰਾ, ਵੀਰ ਕਲੋਨੀ, ਨਾਮਦੇਵ ਨਗਰ, ਆਰੀਆ ਨਗਰ, ਸ਼ਕਤੀ ਨਗਰ, ਅਜੀਤ ਰੋਡ, ਘੋੜੇ ਵਾਲਾ ਚੌਂਕ, ਪਾਵਰ ਹਾਊਸ ਰੋਡ ਦਾ ਖੱਬਾ ਪਾਸਾ 100 ਫੁੱਟੀ ਚੌਂਕ ਤੱਕ, ਬੀਬੀ ਵਾਲਾ ਰੋਡ ਦੇ ਸੱਜੇ ਪਾਸੇ ਦਾ ਏਰੀਆ, ਆਲਮ ਬਸਤੀ, ਦੂਬੇ ਕਲੋਨੀ, ਪਰਸਰਾਮ ਨਗਰ ਦਾ ਖੱਬਾ ਪਾਸਾ, ਪ੍ਰਤਾਪ ਨਗਰ ਦਾ ਸੱਜਾ ਪਾਸਾ, ਸੰਗੂਆਣਾ ਬਸਤੀ, ਨਰੂਆਣਾ ਰੋਡ ਦੀਆਂ ਖੱਬੇ ਪਾਸੇ ਦੀਆਂ ਗਲੀਆਂ, ਸ਼ਹੀਦ ਭਗਤ ਸਿੰਘ ਨਗਰ, ਦਸ਼ਮੇਸ਼ ਨਗਰ, ਪ੍ਰਤਾਪ ਢਿੱਲੋਂ ਬਸਤੀ ਅਤੇ ਪੀਪੀਆਂ ਵਾਲੀ ਗਲੀ।
7 ਜੂਨ 2019: ਭਾਰਤ ਨਗਰ, ਪਟੇਲ ਨਗਰ, ਗਰੀਨ ਐਵੀਨਿਊ ਤੇ ਜੁਝਾਰ ਸਿੰਘ ਨਗਰ ਖੱਬੇ ਪਾਸੇ ਦਾ ਏਰੀਆ, ਆਲਮ ਬਸਤੀ, ਦੂਬੇ ਕਲੋਨੀ, ਪਰਸਰਾਮ ਨਗਰ ਦਾ ਖੱਬਾ ਪਾਸਾ ਅਤੇ ਪ੍ਰਤਾਪ ਨਗਰ ਦਾ ਸੱਜਾ ਪਾਸਾ, ਮਾਡਲ ਟਾਊਨ ਫੇਜ 2, ਬੇਅੰਤ ਨਗਰ, ਕੱਚਾ ਧੋਬੀਆਣਾ, ਧੋਬੀਆਣਾ ਬਸਤੀ ਏਰੀਆ, ਭੱਟੀ ਰੋਡ ਦਾ ਖੱਬਾ ਪਾਸਾ ਦ ਗਨੇਸ਼ਾ ਬਸਤੀ, ਠਾਕੁਰ ਕਲੋਨੀ, ਧੀਵਰ ਕਲੋਨੀ ਅਤੇ ਅੰਬੇਦਕਰ ਨਗਰ ਦਾ ਏਰੀਆ।
8 ਜੂਨ 2019: ਅਜੀਤ ਰੋਡ ਦੋਵੇਂ ਪਾਸੇ, ਘੋੜੇ ਵਾਲਾ ਚੌਕ ਅਤੇ ਪਾਵਰ ਹਾਊਸ ਰੋਡ ਦਾ ਖੱਬਾ ਪਾਸਾ, 100 ਫੁੱਟੀ ਚੌਕ ਤੱਕ ਅਤੇ ਬੀਬੀ ਵਾਲਾ ਰੋਡ ਦੇ ਸੱਜੇ ਪਾਸੇ ਦਾ ਏਰੀਆ, ਪ੍ਰਤਾਪ ਨਗਰ ਦਾ ਖੱਬਾ ਪਾਸਾ, ਬਚਿੱਤਰ ਸਿੰਘ ਗੁਰੂਦੁਆਰੇ ਦਾ ਏਰੀਆ, ਹਰਬੰਸ ਕਲੋਨੀ, ਐਸ.ਏ.ਐਸ ਨਗਰ, ਲਾਭ ਸਿੰਘ ਚੌਂਕ ਦਾ ਏਰੀਆ, ਹੰਸ ਨਗਰ, ਮਾਡਲ ਟਾਊਨ ਫੇਜ 1, ਰੇਡੀਓ ਕਲੋਨੀ, ਹਰਬੰਸ ਨਗਰ, ਸੰਤ ਨਗਰ ਇੰਡਸਟਰੀਅਲ ਏਰੀਆ, ਮਤੀ ਦਾਸ ਨਗਰ, ਗੁਰੂ ਕੀ ਨਗਰੀ, ਵੂਮੈਨ ਹੋਸਟਲ ਸਿਵਲ ਹਸਪਤਾਲ ਹਾਜੀ ਰਤਨ ਲਿੰਕ ਰੋਡ, ਹਾਊਸ ਕਲੋਨੀ ਏਰੀਆ, ਰੀਜਨਲ ਸੈਂਟਰ ਹਾਜੀ ਰਤਨ ਗੁਰੂਦੁਆਰਾ ਅਤੇ ਦਰਗਾਹ।
9 ਜੂਨ 2019: ਫਾਇਰ ਬ੍ਰਿਗੇਡ, ਮਾਲ ਰੋਡ ਸਟੇਸ਼ਨ ਤੋਂ ਤਾਰ ਬਜ਼ਾਰ, ਸਿਰਕੀ ਬਜ਼ਾਰ, ਪੁਰਾਣਾ ਥਾਣਾ ਕਿਲਾ ਰੋਡ ਹੁੰਦੇ ਹੋਏ ਫਾਇਰ ਬ੍ਰਿਗੇਡ ਤੱਕ ਦਾ ਅੰਦਰਲਾ ਏਰੀਆ, ਸਾਰੀਆਂ ਰੇਲਵੇ ਕਲੋਨੀਆਂ, ਸੰਗੂਆਣਾ ਬਸਤੀ, ਨਰੂਆਣਾ ਰੋਡ ਦੀਆਂ ਖੱਬੇ ਪਾਸੇ ਦੀਆਂ ਗਲੀਆਂ, ਸ਼ਹੀਦ ਭਗਤ ਸਿੰਘ ਨਗਰ, ਦਸ਼ਮੇਸ਼ ਨਗਰ, ਪ੍ਰਤਾਪ ਬਸਤੀ ਪੀਪੀਆਂ ਵਾਲੀ ਗਲੀ, ਅਹਾਤਾ ਮਧੋਕਪੁਰਾ ਤੇ ਮੱਛੀ ਮਾਰਕੀਟ ਦਾ ਏਰੀਆ, ਅਹਾਤਾ ਸਿਕੰਦਰਪੁਰਾ, ਵੀਰ ਕਲੋਨੀ ਅਤੇ ਨਾਮਦੇਵ ਨਗਰ ਦਾ ਏਰੀਆ, ਆਰੀਆ ਨਗਰ ਅਤੇ ਸ਼ਕਤੀ ਨਗਰ।
10 ਜੂਨ 2019: ਪਾਵਰ ਹਾਊਸ ਰੋਡ ਗਲੀ ਨੰ.6 ਤੋਂ ਅੱਗੇ ਖੱਬਾ ਪਾਸਾ, ਅਜੀਤ ਰੋਡ ਦਾ ਸੱਜਾ ਪਾਸਾ, ਗੁਰੂ ਅਰਜਨ ਦੇਵ ਨਗਰ ਅਤੇ ਸ਼ਿਵ ਮੰਦਿਰ ਵਾਲੀਆਂ ਗਲੀਆਂ ਦਾ ਏਰੀਆ, ਪ੍ਰੀਤ ਨਗਰ, ਅਮਰਪੁਰਾ ਬਸਤੀ, ਮਹਿਣਾ ਬਸਤੀ, ਬੰਗੀ ਨਗਰ, ਊਧਮ ਸਿੰਘ ਨਗਰ ਅਤੇ ਗਨਪਤੀ ਇੰਨਕਲੇਵ, ਥਰਮਲ ਕਲੋਨੀ, ਜੋਗਾਨੰਦ ਰੋਡ ਦਾ ਏਰੀਆ ਕੋਠੇ ਅਮਰਪੁਰਾ, ਨਾਲ ਦੇ ਕੋਠੇ ਹਾਕਮ ਸਿੰਘ, ਬਾਬਾ ਦੀਪ ਸਿੰਘ ਨਗਰ ਤੇ ਬਲਰਾਜ ਨਗਰ, ਨਛੱਤਰ ਨਗਰ, ਡੰਪ, ਸ਼ੀਸ਼ ਮਹਿਲ ਕਲੋਨੀ ਅਤੇ ਮਾਨਸਾ ਰੋਡ ਪਿੱਛੇ ਮਹਿੰਦਰਾ ਏਜੰਸੀ।