← ਪਿਛੇ ਪਰਤੋ
ਮਨਪ੍ਰੀਤ ਸਿੰਘ ਜੱਸੀ
ਅੰਮ੍ਰਿਤਸਰ, 23 ਮਾਰਚ - ਪੰਜਾਬ ਸਰਕਾਰ ਵੱਲੋਂ ਸੂਬੇ ਭਰ 'ਚ 31 ਮਾਰਚ ਤੱਕ ਲਗਾਏ ਗਏ ਕਰਫ਼ਿਊ ਤੋਂ ਬਾਅਦ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਨੂੰ ਆਉਣ ਵਾਲੀਆਂ ਸੰਗਤ ਦੀ ਆਮਦ 'ਚ ਕੁੱਝ ਫ਼ਰਕ ਪਿਆ ਹੈ।। ਪਰ ਮਰਿਆਦਾ ਅਨੁਸਾਰ, ਸ੍ਰੀ ਹਰਿਮੰਦਰ ਸਾਹਿਬ ਦੇ ਚਾਰੇ ਦਰਵਾਜ਼ੇ ਸੰਗਤਾਂ ਲਈ ਖੁੱਲ•ੇ ਹਨ ਅਤੇ ਸ੍ਰੀ ਹਰਿਮੰਦਰ ਸਾਹਿਬ ਅੰਦਰ ਗੁਰਬਾਣੀ ਦਾ ਪ੍ਰਵਾਹ ਨਿਰੰਤਰ ਜਾਰੀ ਹੈ।। ਇਹ ਜਾਣਕਾਰੀ ਮੈਨੇਜਰ ਸ੍ਰੀ ਦਰਬਾਰ ਸਾਹਿਬ ਵੱਲੋਂ ਦਿੱਤੀ ਗਈ ਹੈ।।
Total Responses : 189