← ਪਿਛੇ ਪਰਤੋ
ਫ਼ਤਹਿਗੜ੍ਹ ਸਾਹਿਬ, 25 ਮਾਰਚ: ਜਿ਼ਲ੍ਹਾ ਪ੍ਰਸ਼ਾਸ਼ਨ ਨੇ ਕੋਰੋਨਾ ਵਾਇਰਸ ਕੋਵਿਡ-19 ਕਾਰਨ ਪੈਦਾ ਹੋਈ ਸਥਿਤੀ ਦੇ ਮੱਦੇ ਨਜ਼ਰ ਆਮ ਲੋਕਾਂ ਦੀ ਸਹੂਲਤ ਲਈ ਹੈਲਪ ਲਾਈਨ ਨੰਬਰ ਜਾਰੀ ਕੀਤੇ ਹਨ ਜੇਕਰ ਜਿ਼ਲ੍ਹੇ ਦੇ ਵਸਨੀਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਪੇਸ਼ ਆਉਂਦੀ ਹੈ ਤਾਂ ਹੈਲਪ ਲਾਇਨ ਨੰਬਰਾਂ ’ਤੇ ਸੰਪਰਕ ਕੀਤਾ ਜਾ ਸਕਦਾ ਹੈ। ਮੈਡੀਕਲ ਐਮਰਜੰਸੀ ਲਈ 01763-222136 ਅਤੇ ਜਨਰਲ ਹੈਲਪ ਲਾਈਨ (ਕੰਟਰੋਲ ਰੂਮ ) ਨੰ: 01763-232217 ’ਤੇ ਸੰਪਰਕ ਕੀਤਾ ਜਾ ਸਕਦਾ ਹੈ।
Total Responses : 936