← Go Back
ਨਵੀਂ ਦਿੱਲੀ, 11 ਜੂਨ 2019 - ਵਿਸ਼ਵ ਕੱਪ 2019 'ਚ ਭਾਰਤੀ ਟੀਮ ਨੂੰ ਵੱਡਾ ਝਟਕਾ ਲੱਗਿਆ ਹੈ। ਆਸਟ੍ਰੇਲੀਆ ਦੇ ਖ਼ਿਲਾਫ਼ ਪਿਛਲੇ ਮੈਚ 'ਚ ਸ਼ਾਨਦਾਰ ਸੈਂਕੜੇ ਲਗਾਉਣ ਵਾਲੇ ਸ਼ਿਖਰ ਧਵਨ ਦੇ ਅੰਗੂਠੇ 'ਤੇ ਸੱਟ ਲੱਗਣ ਦੇ ਚੱਲਦਿਆਂ ਉਹ ਤਿੰਨ ਹਫ਼ਤਿਆਂ ਦੇ ਲਈ ਵਿਸ਼ਵ ਕੱਪ 'ਚੋਂ ਬਾਹਰ ਜਾਣਾ ਪੈ ਰਿਹਾ ਹੈ। ਹੁਣ ਉਹ 13 ਜੂਨ ਨੂੰ ਨਿਊਜ਼ੀਲੈਂਡ ਅਤੇ 16 ਨੂੰ ਜੂਨ ਨੂੰ ਪਾਕਿਸਤਾਨ ਦੇ ਖ਼ਿਲਾਫ਼ ਖੇਡੇ ਜਾਣ ਵਾਲੇ ਮੈਚ 'ਚ ਨਹੀਂ ਖੇਡ ਸਕਣਗੇ।
Total Responses : 188