← Go Back
ਮਹਾਰਾਸ਼ਟਰ ਰਾਜ ਭਵਨ ਦੇ 18 ਮੁਲਾਜ਼ਮ ਆਏ ਕੋਰੋਨਾ ਪਾਜ਼ੀਟਿਵ ਮੁੰਬਈ, 12 ਜੁਲਾਈ, 2020 : ਮਹਾਰਾਸ਼ਟਰ ਦੇ ਰਾਜ ਭਵਨ ਵਿਚ 18 ਮੁਲਾਜ਼ਮ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਇਹ ਪ੍ਰਗਟਾਵਾ ਬ੍ਰਿਹਨਮੁੰਬਈ ਮਿਉਂਸਪਲ ਕਾਰਪੋਰੇਸ਼ਨ ਦੇ ਸੂਤਰਾਂ ਨੇ ਦਿੱਤੀ ਹੈ। ਸੂਤਰਾਂ ਮੁਤਾਬਕ ਇਹਨਾਂ ਦੇ ਦੁਬਾਰਾ ਟੈਸਟ ਕਰਵਾਏ ਜਾਣਗੇ। ਹੋਰ ਵੇਰਵਿਆਂ ਦੀ ਉਡੀਕ ਹੈ।
Total Responses : 267