← Go Back
ਜਲੰਧਰ : ਸਾਬਕਾ ਮੰਤਰੀ ਮਹੇਂਦਰ ਸਿੰਘ ਕੇ. ਪੀ. ਸਮੇਤ 28 ਹੋਰ ਆਏ ਕੋਰੋਨਾ ਪਾਜ਼ੀਟਿਵ ਜਲੰਧਰ, 12 ਜੁਲਾਈ, 2020 : ਪੰਜਾਬ ਦੇ ਸਾਬਕਾ ਮੰਤਰੀ ਤੇ ਚੇਅਰਮੈਨ ਤਕਨੀਕੀ ਸਿੱਖਿਆ ਬੋਰਡ ਮੋਹਿੰਦਰ ਸਿੰਘ ਕੇ. ਪੀ. ਸਮੇਤ 28 ਹੋਰ ਵਿਅਕਤੀ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਜਾਣਕਾਰੀ ਮੁਤਾਬਕ ਸ੍ਰੀ ਕੇ. ਪੀ. ਤੋਂ ਇਲਾਵਾ ਫਿਰੋਜ਼ਪੁਰ ਦਾ ਇਕ ਫੌਜੀ ਤੇ ਉਸਦਾ ਭਰਾ ਵੀ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ।
Total Responses : 266