← ਪਿਛੇ ਪਰਤੋ
BREAKING: ਪੰਜਾਬ ਹਰਿਆਣਾ ਹਾਈਕੋਰਟ ਦੇ 10 ਜੱਜਾਂ ਨੂੰ ਮਿਲੀ ਤਰੱਕੀ ਚੰਡੀਗੜ੍ਹ, 11 ਮਾਰਚ 2024-ਭਾਰਤ ਦੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦੇ ਹੁਕਮਾਂ 'ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ 10 ਜੱਜਾਂ ਨੂੰ ਤਰੱਕੀ ਦਿੱਤੀ ਗਈ ਹੈ। ਦੇਸ਼ ਭਰ ਵਿੱਚੋਂ 13 ਜੱਜਾਂ ਨੂੰ ਤਰੱਕੀ ਦਿੱਤੀ ਗਈ ਹੈ, ਜਿਨ੍ਹਾਂ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ 10, ਆਂਧਰਾ ਪ੍ਰਦੇਸ਼ ਹਾਈ ਕੋਰਟ ਦੇ ਦੋ ਅਤੇ ਮੱਧ ਪ੍ਰਦੇਸ਼ ਦੇ ਇੱਕ ਜੱਜ ਸ਼ਾਮਲ ਹਨ।
Total Responses : 942