← ਪਿਛੇ ਪਰਤੋ
Photo Source: Wikipedia
ਹਿਮਾਚਲ ਪ੍ਰਦੇਸ਼ ਦੀਆਂ 6 ਵਿਧਾਨ ਸਭਾ ਸੀਟਾਂ ਲਈ 1 ਜੂਨ ਨੂੰ ਜ਼ਿਮਨੀ ਚੋਣਾਂ ਹੋਣਗੀਆਂ
ਚੰਡੀਗੜ੍ਹ, 16 ਮਾਰਚ, 2024: ਹਿਮਾਚਲ ਪ੍ਰਦੇਸ਼ ਵਿੱਚ ਛੇ ਵਿਧਾਨ ਸਭਾ ਹਲਕਿਆਂ ਲਈ 1 ਜੂਨ ਨੂੰ ਫੇਜ਼ 7 ਦੌਰਾਨ ਜ਼ਿਮਨੀ ਚੋਣਾਂ ਹੋਣਗੀਆਂ। ਕਾਂਗਰਸ ਦੇ 6 ਬਾਗੀ ਵਿਧਾਇਕਾਂ ਨੂੰ ਅਯੋਗ ਕਰਾਰ ਦਿੱਤੇ ਜਾਣ ਤੋਂ ਬਾਅਦ ਇਹ ਸੀਟਾਂ ਖਾਲੀ ਪਈਆਂ ਸਨ।
Total Responses : 942