← ਪਿਛੇ ਪਰਤੋ
ਚੰਡੀਗੜ੍ਹ, 11 ਅਕਤੂਬਰ, 2019 - ਪੰਜਾਬ ਸਰਕਾਰ ਵੱਲੋਂ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਅੰਮ੍ਰਿਤਸਰ, ਗੁਰਦਾਸਪੁਰ ਅਤੇ ਕਪੂਰਥਲਾ ਵਿੱਚ ਗਜ਼ਟਿਡ ਅਫਸਰ ਨਿਯੁਕਤ ਕੀਤੇ ਗਏ ਹਨ ਅਤੇ ਉਨ੍ਹਾਂ ਦੇ ਪੇਅ ਗ੍ਰੇਡ 'ਚ 5000 ਰੁਪਏ ਦਾ ਵਾਧਾ ਕੀਤਾ ਗਿਆ ਹੈ ਜੋ ਕਿ ਸਪੈਸ਼ਲ ਐਕਸਕਿਊਟਿਵ ਮੈਜਿਸਟ੍ਰੇਟ ਵੱਜੋਂ ਜਾਣੇ ਜਾਣਗੇ। ਜੋ ਕਿ ਤਿੰਨਾਂ ਜ਼ਿਲ੍ਹਿਆਂ 'ਚ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕਾਨੂੰਨ ਵਿਵਸਥਾ ਨੂੰ ਸੰਭਾਲਣਗੇ ਤਾਂ ਜੋ ਕਿਸੇ ਵੀ ਅਣਸੁਖਾਵੀ ਘਟਨਾ ਤੋਂ ਬਚਿਆ ਜਾ ਸਕੇ। ਜੋ ਕਿ 30 ਨਵੰਬਰ ਤੱਕ ਆਪਣੇ ਅਹੁਦੇ ‘ਤੇ ਰਹਿਣਗੇ।
Total Responses : 936