← ਪਿਛੇ ਪਰਤੋ
ਚੰਡੀਗੜ੍ਹ, 21 ਜਨਵਰੀ 2020: ਪੰਜਾਬ ਸਰਕਾਰ ਵੱਲੋਂ 1964 ਬੈਚ ਦੇ ਸੇਵਾਮੁਕਤ ਆਈ.ਏ.ਐੱਸ ਅਧਿਕਾਰੀ ਨਿਰਮਲਜੀਤ ਸਿੰਘ ਕਲਸੀ ਦੀ 'ਪੁਲਿਸ ਸ਼ਿਕਾਇਤ ਅਥਾਰਟੀ' ਦੇ ਚੇਅਰਮੈਨ ਵਜੋਂ ਨਿਯੁਕਤੀ ਨੂੰ ਹਰੀ ਝੰਡੀ ਦੇ ਦਿੱਤੀ ਗਈ ਹੈ। ਅੱਜ ਹੁਕਮ ਜਾਰੀ ਹੋਣ ਦੀ ਸੰਭਾਵਨਾ ਹੈ।
ਗ੍ਰਹਿ ਵਿਭਾਗ ਵੱਲੋਂ ਰਸਮੀ ਨੋਟੀਫਿਕੇਸ਼ਨ ਜਾਰੀ ਕੀਤਾ ਜਾਏਗਾ।
Total Responses : 266