← ਪਿਛੇ ਪਰਤੋ
ਚੰਡੀਗੜ੍ਹ, 22 ਮਈ 2020 - ਚੰਡੀਗੜ੍ਹ ਪ੍ਰਸ਼ਾਸਨ ਵਿਚ ਪੰਜਾਬ ਤੋਂ ਹਾਲ ਹੀ ਵਿਚ ਡੈਪੂਟੇਸ਼ਨ ਤੇ ਆਏ ਤਹਿਸੀਲਦਾਰ ਮਨਦੀਪ ਸਿੰਘ ਢਿਲੋਂ ਨੇ ਅੱਜ ਦਫਤਰ ਡਿਪਟੀ ਕਮਿਸ਼ਨਰ ( ਯੂ.ਟੀ) ਚੰਡੀਗੜ੍ਹ ਵਿਖੇ ਬਤੌਰ ਤਹਿਸੀਲਦਾਰ ਦਾ ਅਹੁਦਾ ਸੰਭਾਲ ਲਿਆ ਹੈ। ਉਹ ਇਸ ਤੋਂ ਪਹਿਲਾਂ ਤਹਿਸੀਲ ਖਰੜ ਵਿਖੇ ਬਤੌਰ ਤਹਿਸੀਲਦਾਰ ਤਾਇਨਾਤ ਸਨ। ਉਹ ਪੰਜਾਬ ਦੀਆਂ ਵੱਖ ਵੱਖ ਤਹਿਸੀਲਾਂ ਵਿਚ ਬਤੌਰ ਤਹਿਸੀਲਦਾਰ ਸੇਵਾਵਾਂ ਨਿਭਾ ਚੁੱਕੇ ਹਨ
Total Responses : 189