← ਪਿਛੇ ਪਰਤੋ
ਡਿਪਟੀ ਕਮਿਸ਼ਨਰ ਰੋਪੜ ਨੇ ਫਤਿਹਗੜ੍ਹ ਸਾਹਿਬ ਦੇ ਡੀ ਸੀ ਦਾ ਐਡੀਸ਼ਨਲ ਚਾਰਜ ਸੰਭਾਲਿਆ ਚੰਡੀਗੜ੍ਹ, 14 ਸਤੰਬਰ, 2020 : ਰੋਪੜ ਦੇ ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਨੂੰ ਫਤਿਹਗੜ੍ਹ ਸਾਹਿਬ ਦੇ ਡਿਪਟੀ ਕਮਿਸ਼ਨਰ ਦਾ ਐਡੀਸ਼ਨਲ ਚਾਰਜ ਦਿੱਤਾ ਗਿਆ ਹੈ। ਮੌਜੂਦਾ ਡਿਪਟੀ ਕਮਿਸ਼ਸਨਰ ਅੰਮ੍ਰਿਤ ਕੌਰ ਗਿੱਲ ਇਕ ਮਹੀਨੇ ਦੀ ਛੁੱਟੀ 'ਤੇ ਗਏ ਹਨ। ਉਹਨਾਂ ਆਪਣੇ ਅਹੁਦੇ ਦਾ ਚਾਰਜ ਸੰਭਾਲ ਲਿਆ ਹੈ।
Total Responses : 933