← ਪਿਛੇ ਪਰਤੋ
ਚੰਡੀਗੜ੍ਹ, 10 ਨਵੰਬਰ, 2016 : ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਐੱਸ.ਵਾਈ.ਐੱਲ ਮਾਮਲੇ 'ਚ ਸੁਪਰੀਮ ਕੋਰਟ ਦੇ ਪੰਜਾਬ ਖਿਲਾਫ ਫ਼ੈਸਲੇ ਮਗਰੋਂ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਵੱਲੋਂ ਲੋਕ ਸਭਾ ਦੀ ਮੈਂਬਰਸ਼ਿਪ ਤੋਂ ਦਿੱਤੇ ਅਸਤੀਫ਼ੇ ਨੂੰ ਸਿਆਸੀ ਡਰਾਮਾ ਕਰਾਰ ਦਿੱਤਾ ਹੈ।
Total Responses : 189